ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ‘ਭਰੇ ਮਨ’ ਨਾਲ ਗਰਭਪਾਤ ’ਤੇ ਰੋਕ ਲਾਉਣ ਵਾਲੇ ਹੁਕਮ ’ਤੇ ਸਹੀ ਪਾਈ

Must read


ਵਾਸ਼ਿੰਗਟਨ, 9 ਜੁਲਾਈ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਦੇਸ਼ ‘ਚ ਗਰਭਪਾਤ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ‘ਤੇ ਦਸਤਖਤ ਕਰ ਦਿੱਤੇ। ਹਾਲਾਂਕਿ ਉਨ੍ਹਾਂ ਨੇ ਗਰਭਪਾਤ ਦੇ ਸੰਵਿਧਾਨਕ ਅਧਿਕਾਰ ‘ਤੇ ਰੋਕ ਲਗਾਉਣ ਵਾਲੇ ਸੁਪਰੀਮ ਕੋਰਟ ਦੇ ਆਦੇਸ਼ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਇਸ ਫੈਸਲੇ ਤੋਂ ਨਿਰਾਸ਼ ਨਾ ਹੋਣ ਦੀ ਅਪੀਲ ਕੀਤੀ।





News Source link

- Advertisement -

More articles

- Advertisement -

Latest article