16.1 C
Patiāla
Saturday, December 6, 2025

ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 80-80 ਪੈਸੇ ਪ੍ਰਤੀ ਲਿਟਰ ਵਧੀਆਂ

Must read


ਨਵੀਂ ਦਿੱਲੀ, 6 ਅਪਰੈਲ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ 16 ਦਿਨਾਂ ਵਿੱਚ ਕੁੱਲ 10 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 104.61 ਰੁਪਏ ਤੋਂ ਵਧ ਕੇ ਹੁਣ 105.41 ਰੁਪਏ, ਜਦਕਿ ਡੀਜ਼ਲ ਦੀ ਕੀਮਤ 95.87 ਰੁਪਏ ਤੋਂ ਵੱਧ ਕੇ 96.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ।



News Source link

- Advertisement -

More articles

- Advertisement -

Latest article