17.8 C
Patiāla
Saturday, December 6, 2025

ਫ਼ਿਰੋਜ਼ਪੁਰ ਵਿੱਚ ਕੌਮਾਂਤਰੀ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ

Must read


ਸੰਜੀਵ ਹਾਂਡਾ

ਫ਼ਿਰੋਜ਼ਪੁਰ, 11 ਅਪਰੈਲ

ਇਥੇ ਹੁਸੈਨੀਵਾਲਾ ਬਾਰਡਰ ਸਥਿਤ ਬੀਐੱਸਐੱਫ ਦੀ ਜਗਦੀਸ਼ ਚੌਕੀ ਖੇਤਰ ਵਿੱਚ ਦਰੱਖਤ ਨਾਲ ਬੰਨ੍ਹ ਕੇ ਰੱਖੇ ਹੈਰੋਇਨ ਦੇ ਚਾਰ ਪੈਕੇਟ ਬਰਾਮਦ ਹੋਏ ਹਨ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ ਪੰਜ ਕਰੋੜ ਰੁਪਏ ਦੱਸੀ ਜਾਂਦੀ ਹੈ। ਬੀਐੱਸਐੱਫ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਪੁੱਛਗਿੱਛ ਲਈ ਤਿੰਨ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।





News Source link

- Advertisement -

More articles

- Advertisement -

Latest article