18.8 C
Patiāla
Tuesday, December 9, 2025

ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਵੀਰਵਾਰ ਨੂੰ ਜੈਸ਼ੰਕਰ ਲੈਣਗੇ ਹਿੱਸਾ

Must read


ਪੇਈਚਿੰਗ, 18 ਮਈ

ਚੀਨ ਭਲਕੇ 19 ਮਈ ਨੂੰ ਵੀਡੀਓ ਲਿੰਕ ਰਾਹੀਂ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਭਾਰਤੀ ਵਿਦੇਸ਼ ਮੰਤਰੀ ਪੰਜ ਮੈਂਬਰੀ ਗਰੁੱਪ ਦੇ ਆਪਣੇ ਹਮਰੁਤਬਾਵਾਂ ਨਾਲ ਹਿੱਸਾ ਲੈਣਗੇ। ਇਹ ਜਾਣਕਾਰੀ ਅੱਜ ਚੀਨੀ ਅਧਿਕਾਰੀਆਂ ਵੱਲੋਂ ਦਿੱਤੀ ਗਈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਾਂਗ ਵੈਨਬਿਨ ਨੇ ਕਿਹਾ, ‘‘ਜੈਸ਼ੰਕਰ ਤੋਂ ਇਲਾਵਾ, ਦੱਖਣੀ ਅਫ਼ਰੀਕਾ ਦੀ ਕੌਮਾਂਤਰੀ ਸਬੰਧ ਅਤੇ ਸਹਿਯੋਗ ਮੰਤਰੀ ਨਾਲੇਦੀ ਪੰਡੋਰ, ਬਰਾਜ਼ੀਲੀ ਵਿਦੇਸ਼ ਮੰਤਰੀ ਕਾਰਲੋਸ ਫਰਾਂਕਾ ਅਤੇ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵੀ ਮੀਟਿੰਗ ਵਿੱਚ ਹਿੱਸਾ ਲੈਣਗੇ, ਜਿਸ ਦੀ ਪ੍ਰਧਾਨਗੀ ਚੀਨ ਦੇ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਕਰਨਗੇ।  -ਪੀਟੀਆਈ





News Source link

- Advertisement -

More articles

- Advertisement -

Latest article