13.5 C
Patiāla
Saturday, December 6, 2025

ਭਾਰਤ ਤੇ ਰੂਸ ਦੇ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ

Must read


ਨਵੀਂ ਦਿੱਲੀ, 1 ਅਪਰੈਲ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਗੱਲਬਾਤ ਕੀਤੀ। ਰੂਸ ਦੇ ਯੂਕਰੇਨ ਹਮਲੇ ਦੇ ਮੱਦੇਨਜ਼ਰ ਇਹ ਗੱਲਬਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅੱਜ ਦੀ ਬੈਠਕ ਕੌਮਾਂਤਰੀ ਪੱਧਰ ’ਤੇ ਫ਼ੈਲੀ ਤਣਾਅ ਵਾਲੀ ਸਥਿਤੀ ਵਿੱਚ ਹੋ ਰਹੀ ਹੈ। ਭਾਰਤ ਹਮੇਸ਼ਾ ਮੱਤਭੇਦਾਂ ਜਾਂ ਵਿਵਾਦਾਂ ਨੂੰ ਗੱਲਬਾਤ ਤੇ ਕੂਟਨੀਤੀ ਰਾਹੀਂ ਸੁਲਝਾਉਣ ਦੇ ਹੱਕ ਵਿੱਚ ਰਿਹਾ ਹੈ।





News Source link

- Advertisement -

More articles

- Advertisement -

Latest article