ਮਹਿਲਾ ਵਿਸ਼ਵ ਕੱਪ ਕ੍ਰਿਕਟ: ਦੱਖਣੀ ਅਫਰੀਕਾ ਨੂੰ ਹਰਾ ਕੇ ਇੰਗਲੈਂਡ ਫਾਈਨਲ ’ਚ

0
429


ਕ੍ਰਾਈਸਟਚਰਚ, 31 ਮਾਰਚ

ਸਲਾਮੀ ਬੱਲੇਬਾਜ਼ ਡੇਨੀਅਲ ਵਾਟ ਦੇ ਯਾਦਗਾਰ ਸੈਂਕੜੇ ਤੋਂ ਬਾਅਦ ਸਪਿੰਨਰ ਸੋਫੀ ਐਕਲੇਸਟੋਨ ਦੀ ਜ਼ਬਰਦਸਤ ਗੇਂਦਬਾਜ਼ੀ ਨਾਲ ਮੌਜੂਦਾ ਚੈਂਪੀਅਨ ਇੰਗਲੈਂਡ ਨੇ ਅੱਜ ਇੱਥੇ ਦੱਖਣੀ ਅਫਰੀਕਾ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਇਕ ਦਿਨਾਂ ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।





News Source link

LEAVE A REPLY

Please enter your comment!
Please enter your name here