18.8 C
Patiāla
Tuesday, December 9, 2025

ਮੁਲਾਇਮ ਸਿੰਘ ਯਾਦਵ ਦੇ ਰਿਸ਼ਤੇਦਾਰ ਸਮੇਤ 12 ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ

Must read


ਫਿਰੋਜ਼ਾਬਾਦ(ਉੱਤਰ ਪ੍ਰਦੇਸ਼), 20 ਅਪਰੈਲ

ਇਥੋਂ ਦੀ ਇਕ ਅਦਾਲਤ ਨੇ ਧੋਖਾਧੜੀ ਦੇ ਇਕ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਦੇ ਬਾਨੀ ਮੁਲਾਇਮ ਸਿੰਘ ਯਾਦਵ ਦੇ ਕੁੜਮ ਦੇ ਭਰਾ ਸਮੇਤ 12 ਲੋਕਾਂ ਖਿਲਾਫ਼ ਬੁੱਧਵਾਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ। ਧੋਖਾਧੜੀ ਮਾਮਲੇ ਵਿੱਚ ਅਦਾਲਤ ਨੇ ਸਟੇਅ ਆਰਡਰ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਅਦਾਲਤ ਵਿੱਚ ਹਾਜ਼ਰ ਨਾ ਹੋਣ ਕਾਰਨ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।





News Source link

- Advertisement -

More articles

- Advertisement -

Latest article