ਸ਼ੇਅਰ ਬਾਜ਼ਾਰ ’ਚ ਗਿਰਾਵਟ ਕਾਰਨ ਨਿਵੇਸ਼ਕਾਂ ਦੇ 6.71 ਲੱਖ ਕਰੋੜ ਡੁੱਬੇ

0
376


ਨਵੀਂ ਦਿੱਲੀ: ਸ਼ੇਅਰ ਬਾਜ਼ਾਰਾਂ ਵਿੱਚ ਅੱਜ ਭਾਰੀ ਗਿਰਾਵਟ ਕਾਰਨ ਨਿਵੇਸ਼ਕਾਂ ਦੇ ਲਗਭਗ 6.71 ਲੱਖ ਕਰੋੜ ਰੁਪਏ ਡੁੱਬ ਗਏ ਹਨ। ਆਲਮੀ ਬਾਜ਼ਾਰ ਵਿੱਚ ਭਾਰੀ ਵਿਕਰੀ ਦਾ ਅਸਰ ਸਥਾਨਕ ਬਾਜ਼ਾਰ ’ਤੇ ਵੀ ਪਿਆ। ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰੀ ਦੇ ਰੁਖ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਨਿਕਾਸੀ ਨਾਲ ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 1,416.30 ਅੰਕ ਦਾ ਗੋਤਾ ਲਾ ਕੇ 52,792.23 ਅੰਕਾਂ ’ਤੇ ਆ ਗਿਆ। -ਪੀਟੀਆਈ



News Source link

LEAVE A REPLY

Please enter your comment!
Please enter your name here