ਸਿੱਧੂ ਮੂਸੇਵਾਲਾ ਕਤਲ ਕਾਂਡ: ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 15 ਜੂਨ

ਸਿੱਧੂ ਮੂਸੇਵਾਲਾ ‌ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ,‌ ਜਿਸ ਦੌਰਾਨ ਉਨ੍ਹਾਂ ਤਿੰਨਾਂ ਦਾ 7 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। 





News Source link

- Advertisement -

More articles

- Advertisement -

Latest article