ਅਕਾਲੀ ਦਲ ਦੀ ਲੁਧਿਆਣਾ ਇਕਾਈ ਦੇ ਪ੍ਰਧਾਨ ਹਰਭਜਨ ਸਿੰਘ ਡਾਂਗ ਦਾ ਦੇਹਾਂਤ

Must read


ਲੁਧਿਆਣਾ, 7 ਮਈ

ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਡਾਂਗ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲਾਂ ਦੇ ਸਨ। ਉਹ ਲੁਧਿਆਣਾ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਸਨ। ਉਨ੍ਹਾਂ ਦੇ ਦੇਹਾਂਤ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਪੀਟੀਆਈ





News Source link

- Advertisement -

More articles

- Advertisement -

Latest article