ਅਡਾਨੀ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਸੇਬੀ ਨੂੰ ਹੋਰ ਦੇਣ ਨਾਲ ਮਾਮਲਾ ਦਬਾਉਣ ਦੀ ਧਾਰਨਾ ਬਣ ਸਕਦੀ ਹੈ: ਕਾਂਗਰਸ

0
226


ਨਵੀਂ ਦਿੱਲੀ, 1 ਮਈ

ਅਡਾਨੀ ਕੇੇਸ ਦੀ ਜਾਂਚ ਪੂਰੀ ਕਰਨ ਲਈ ਸਕਿਓਰਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੂੰ ਛੇ ਮਹੀਨੇ ਦਾ ਹੋਰ ਸਮਾਂ ਦੇਣ ਬਾਰੇ ਕਾਂਗਰਸ ਨੇ ਕਿਹਾ ਕਿ ਜਾਂਚ ਦੀ ਸਮਾਂ ਸੀਮਾ ਵਧਾਉਣ ਨਾਲ ਇਹ ਧਾਰਨਾ ਬਣ ਸਕਦੀ ਹੈ ਕਿ ਇਸ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ।  ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਇਸ ਪੂਰੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣੀ ਜ਼ਰੂਰੀ ਹੈ। -ਪੀਟੀਆਈ



News Source link