ਪੰਜਾਬ ਅਣਪਛਾਤਿਆਂ ਵੱਲੋਂ ਪੀਆਰਟੀਸੀ ਬੱਸ ਦੇ ਕੰਡਕਟਰ ਨਾਲ ਕੁੱਟਮਾਰ By Mehra Media Team April 26, 2025 0 99 Share Facebook Twitter Pinterest WhatsApp Must read BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ – ਕੇਜਰੀਵਾਲ ਡਰਾਮਾ ਕਰ ਰਹੇ ਹਨ April 28, 2026 8ਵੇਂ ਤਨਖਾਹ ਕਮਿਸ਼ਨ ਦੀ ਵੈਬਸਾਈਟ ਠੱਪ, ਤਨਖ਼ਾਹ ਵਧਣ 'ਤੇ ਲੱਖਾਂ ਮੁਲਾਜ਼ਮਾਂ ਦੀਆਂ ਨਜ਼ਰਾਂ; ਦਿੱਲੀ 'ਚ ਬੈਠਕ April 28, 2026 ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਨੂੰ ਖਾਣੀ ਪਏਗੀ ਜੇਲ੍ਹ ਦੀ ਹਵਾ; ਸੱਤਾ ਦੀ ਦੁਰਵਰਤੋਂ April 28, 2026 Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ... April 28, 2026 Mehra Media Teamhttps://punjabimedia.in ਪੱਤਰ ਪ੍ਰੇਰਕ ਗਿੱਦੜਬਾਹਾ, 25 ਅਪਰੈਲ ਸਥਾਨਕ ਹੁਸਨਰ ਚੌਕ ਵਿੱਚ ਕੁਝ ਨੌਜਵਾਨਾਂ ਵੱਲੋਂ ਪੀਆਰਟੀਸੀ ਬੱਸ ਦੇ ਕੰਡਕਟਰ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਕੰਡਕਟਰ ਨੂੰ ਇਲਾਜ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਪੀਆਰਟੀਸੀ ਦੇ ਕੰਡਕਟਰ ਨਾਲ ਹੋਈ ਕੁੱਟਮਾਰ ਤੋਂ ਬਾਅਦ ਰੋਸ ਵਿੱਚ ਆਏ ਪੀਆਰਟੀਸੀ ਦੀਆਂ ਹੋਰ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਹੁਸਨਰ ਚੌਕ ਵਿੱਚ ਬੱਸਾਂ ਲਗਾ ਕੇ ਸੜਕੀ ਆਵਾਜਾਈ ਬੰਦ ਕਰ ਦਿੱਤੀ ਅਤੇ ਕੰਡਕਟਰ ਨਾਲ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਮੰਗ ਕੀਤੀ ਅਤੇ ਬਿਨਾਂ ਕਾਰਵਾਈ ਤੋਂ ਬੱਸਾਂ ਹਟਾਉਣ ਤੋਂ ਮਨਾਂ ਕਰ ਦਿੱਤਾ। ਦੂਜੇ ਪਾਸੇ ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਜੇਰੇ ਇਲਾਜ ਪੀਆਰਟੀਸੀ ਬੱਸ ਦੇ ਕੰਡਕਟਰ ਗੁਰਵਿੰਦਰ ਸਿੰਘ ਵਾਸੀ ਫੁੱੱਲੂ ਖੇੜਾ ਨੇ ਦੱਸਿਆ ਕਿ ਅੱਜ ਸ਼ਾਮ ਉਹ ਮਲੋਟ ਤੋਂ ਬੱਸ ਲੈ ਕੇ ਹੁਸਨਰ ਚੌਕ ਗਿੱਦੜਬਾਹਾ ਵਿੱਚ ਪਹੁੰਚਿਆ ਅਤੇ ਜਿਵੇਂ ਹੀ ਉਹ ਸਵਾਰੀਆਂ ਨੂੰ ਬੁਲਾਉਣ ਲਈ ਹੇਠਾਂ ਉਤਰਿਆ ਤਾਂ ਇਕ ਲੜਕੀ ਅਤੇ ਉਸ ਦੇ ਨਾਲ ਪੰਜ-ਛੇ ਲੜਕੇ ਸਨ। ਉਨ੍ਹਾਂ ਨੇ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਥਾਣਾ ਗਿੱਦੜਬਾਹਾ ਦੀ ਐੱਸਐੱਚਓ ਦੀਪਿਕਾ ਰਾਣੀ ਨੇ ਕਿਹਾ ਕਿ ਉਨ੍ਹਾਂ ਵੱਲੋਂ 2 ਲੜਕੀਆਂ ਅਤੇ 1 ਲੜਕੇ ਨੂੰ ਪੁੱਛ-ਪੜਤਾਲ ਲਈ ਥਾਣਾ ਗਿੱਦੜਬਾਹਾ ਵਿੱਚ ਲਿਆਂਦਾ ਹੈ। ਪੁਲੀਸ ਦੀ ਇਕ ਟੀਮ ਪੀੜਤ ਕੰਡਕਟਰ ਗੁਰਵਿੰਦਰ ਸਿੰਘ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਗਈ ਹੈ ਅਤੇ ਉਸਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। News Source link Tagsਅਣਪਛਤਆਕਟਮਰਕਡਕਟਰਦਨਲਪਆਰਟਸਬਸਵਲ Share Facebook Twitter Pinterest WhatsApp Previous articleਗਰਮੀ ‘ਚ ਸਕਿਨ ਹੋ ਗਈ Burn, ਤਾਂ ਅਪਣਾਓ ਆਹ ਘਰੇਲੂ ਨੁਸਖੇ, ਮਿੰਟਾਂ ’ਚ ਮਿਲੇਗਾ ਸਾੜ ਤੋਂ ਆਰਾਮNext articleਕੈਨੇਡਾ: ਪੁਲੀਸ ਨੇ ਕਾਤਲ ਪਤੀ ਦੀ ਭਾਲ ਲਈ ਵੱਡਾ ਇਨਾਮ ਐਲਾਨਿਆ – Punjabi Tribune - Advertisement - More articles BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ – ਕੇਜਰੀਵਾਲ ਡਰਾਮਾ ਕਰ ਰਹੇ ਹਨ April 28, 2026 Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ... April 28, 2026 ਹੁਣ ਪੈਟਰੋਲ 'ਚ 20% ਤੋਂ ਜ਼ਿਆਦਾ ਮਿਲੇਗਾ Ethanol! ਸਰਕਾਰ ਦਾ ਵੱਡਾ ਫੈਸਲਾ, ਇੰਪੋਰਟ ਬਿੱਲ ਘਟਾਉਣ ਦੀ ਤਿਆਰੀ April 28, 2026 - Advertisement - Latest article BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ – ਕੇਜਰੀਵਾਲ ਡਰਾਮਾ ਕਰ ਰਹੇ ਹਨ April 28, 2026 8ਵੇਂ ਤਨਖਾਹ ਕਮਿਸ਼ਨ ਦੀ ਵੈਬਸਾਈਟ ਠੱਪ, ਤਨਖ਼ਾਹ ਵਧਣ 'ਤੇ ਲੱਖਾਂ ਮੁਲਾਜ਼ਮਾਂ ਦੀਆਂ ਨਜ਼ਰਾਂ; ਦਿੱਲੀ 'ਚ ਬੈਠਕ April 28, 2026 ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਨੂੰ ਖਾਣੀ ਪਏਗੀ ਜੇਲ੍ਹ ਦੀ ਹਵਾ; ਸੱਤਾ ਦੀ ਦੁਰਵਰਤੋਂ April 28, 2026 Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ... April 28, 2026 Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ ਬਿਆਨ ਨੇ ਵਧਾਈ ਚਿੰਤਾ… April 28, 2026