ਖੇਡਾਂ ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਹੇਠ ਜੰਮੂ ਕਸ਼ਮੀਰ ਦੇ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ By Mehra Media Team June 8, 2024 0 159 Share Facebook Twitter Pinterest WhatsApp Must read Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ ‘ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ ‘ਚ… May 31, 2026 ਗੰਦ ਸਮਝ ਕੇ ਨਾ ਸੁੱਟੋ ਤਰਬੂਜ ਦੇ ਛਿਲਕੇ, ਘਰ 'ਚ ਬਣਾਓ ਫ੍ਰੀ 'ਚ ਆਰਗੇਨਿਕ ਖਾਦ, ਜਾਣੋ ਤਰੀਕਾ May 30, 2026 Punjab News: ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਤੁਰੰਤ ਪ੍ਰਭਾਵ ਨਾਲ 17 ਪੰਚਾਇਤ ਸਕੱਤਰ ਮੁਅੱਤਲ; ਜਾਣੋ ਕਿਉਂ ਹੋਈ ਵੱਡੀ ਕਾਰਵਾਈ…? May 30, 2026 Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ… May 30, 2026 Mehra Media Teamhttps://punjabimedia.in ਸ੍ਰੀਨਗਰ, 8 ਜੂਨਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਹੇਠ ਦੋ ਪੁਲੀਸ ਮੁਲਾਜ਼ਮਾਂ ਸਮੇਤ ਚਾਰ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਬਰਖ਼ਾਸਤ ਮੁਲਾਜ਼ਮਾਂ ਵਿੱਚ ਕਾਂਸਟੇਬਲ ਅਬਦੁਲ ਰਹਿਮਾਨ ਡਾਰ ਤੇ ਗ਼ੁਲਾਮ ਰਸੂਲ ਭੱਟ, ਅਧਿਆਪਕ ਸ਼ਬੀਰ ਅਹਿਮਦ ਅਤੇ ਜਲ ਸ਼ਕਤੀ ਵਿਭਾਗ ਵਿੱਚ ਸਹਾਇਕ ਲਾਈਨਮੈਨ ਅਨਾਇਤਉੱਲ੍ਹਾ ਸ਼ਾਹ ਪੀਰਜ਼ਾਦਾ ਸ਼ਾਮਲ ਹਨ। ਇਨ੍ਹਾਂ ਦੀਆਂ ਸੇਵਾਵਾਂ ਸੰਵਿਧਾਨ ਦੀ ਧਾਰਾ 311 ਤਹਿਤ ਖ਼ਤਮ ਕੀਤੀਆਂ ਗਈਆਂ ਹਨ। ਇਸ ਸਬੰਧੀ ਵੱਖਰੇ ਆਦੇਸ਼ ਵਿੱਚ ਸਰਕਾਰ ਨੇ ਕਿਹਾ ਕਿ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਸੂਬੇ ਦੀ ਸੁਰੱਖਿਆ ਦੇ ਹਿੱਤ ਵਿੱਚ ਚਾਰ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਆਦੇਸ਼ਾਂ ਮੁਤਾਬਕ, ਸਿਨਹਾ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਸਬੰਧੀ ਮੌਜੂਦਾ ਜਾਣਕਾਰੀ ਕਾਫੀ ਸੀ ਅਤੇ ਪੜਤਾਲ ਦੀ ਹੋਰ ਲੋੜ ਨਹੀਂ ਸੀ। -ਪੀਟੀਆਈ ਸਬੰਧਿਤ ਖ਼ਬਰਾਂ Published At: JUNE 8, 2024 09:39 PM (IST) | Updated At: JUNE 8, 2024 09:41 PM (IST) Published At: JUNE 8, 2024 09:27 PM (IST) Published At: JUNE 8, 2024 04:58 PM (IST) Published At: JUNE 8, 2024 03:14 PM (IST) | Updated At: JUNE 8, 2024 03:16 PM (IST) Published At: JUNE 8, 2024 03:06 PM (IST) Published At: JUNE 8, 2024 02:59 PM (IST) News Source link Tagsਅਤਵਦਆਸਬਧਸਵਵਹਠਕਸ਼ਮਰਖਤਮਚਰਜਮਦਦਆਦਸ਼ਨਲਮਲਜਮ Share Facebook Twitter Pinterest WhatsApp Previous articleਅਨਾਮਿਕਾ ਭਾਰਤੀ ਜਲ ਸੈਨਾ ਦੀ ਪਹਿਲੀ ਮਹਿਲਾ ਪਾਇਲਟ ਬਣੀNext articleਸੋਨੀਆ ਗਾਂਧੀ ਕਾਂਗਰਸ ਸੰਸਦੀ ਦਲ ਦੀ ਮੁੜ ਚੇਅਰਪਰਸਨ - Advertisement - More articles IPL 2026: ਆਈਪੀਐੱਲ ਸੀਜ਼ਨ ਖਤਮ ਹੋਣ ਤੋਂ ਪਹਿਲਾਂ ਫੈਨਜ਼ ਨੂੰ ਵੱਡਾ ਝਟਕਾ, ਰਿਸ਼ਭ ਪੰਤ ਨੇ ਕਪਤਾਨੀ ਤੋਂ ਦਿੱਤਾ ਅਸਤੀਫਾ; ਜਾਣੋ ਕੌਣ ਸੰਭਾਲੇਗਾ LSG ਦੀ... May 30, 2026 SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ May 30, 2026 IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ? May 29, 2026 - Advertisement - Latest article Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ ‘ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ ‘ਚ… May 31, 2026 ਗੰਦ ਸਮਝ ਕੇ ਨਾ ਸੁੱਟੋ ਤਰਬੂਜ ਦੇ ਛਿਲਕੇ, ਘਰ 'ਚ ਬਣਾਓ ਫ੍ਰੀ 'ਚ ਆਰਗੇਨਿਕ ਖਾਦ, ਜਾਣੋ ਤਰੀਕਾ May 30, 2026 Punjab News: ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਤੁਰੰਤ ਪ੍ਰਭਾਵ ਨਾਲ 17 ਪੰਚਾਇਤ ਸਕੱਤਰ ਮੁਅੱਤਲ; ਜਾਣੋ ਕਿਉਂ ਹੋਈ ਵੱਡੀ ਕਾਰਵਾਈ…? May 30, 2026 Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ… May 30, 2026 ਪੰਜਾਬ ‘ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ ‘ਚ ਛਾਏ… May 30, 2026
ਸ੍ਰੀਨਗਰ, 8 ਜੂਨਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਹੇਠ ਦੋ ਪੁਲੀਸ ਮੁਲਾਜ਼ਮਾਂ ਸਮੇਤ ਚਾਰ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਬਰਖ਼ਾਸਤ ਮੁਲਾਜ਼ਮਾਂ ਵਿੱਚ ਕਾਂਸਟੇਬਲ ਅਬਦੁਲ ਰਹਿਮਾਨ ਡਾਰ ਤੇ ਗ਼ੁਲਾਮ ਰਸੂਲ ਭੱਟ, ਅਧਿਆਪਕ ਸ਼ਬੀਰ ਅਹਿਮਦ ਅਤੇ ਜਲ ਸ਼ਕਤੀ ਵਿਭਾਗ ਵਿੱਚ ਸਹਾਇਕ ਲਾਈਨਮੈਨ ਅਨਾਇਤਉੱਲ੍ਹਾ ਸ਼ਾਹ ਪੀਰਜ਼ਾਦਾ ਸ਼ਾਮਲ ਹਨ। ਇਨ੍ਹਾਂ ਦੀਆਂ ਸੇਵਾਵਾਂ ਸੰਵਿਧਾਨ ਦੀ ਧਾਰਾ 311 ਤਹਿਤ ਖ਼ਤਮ ਕੀਤੀਆਂ ਗਈਆਂ ਹਨ। ਇਸ ਸਬੰਧੀ ਵੱਖਰੇ ਆਦੇਸ਼ ਵਿੱਚ ਸਰਕਾਰ ਨੇ ਕਿਹਾ ਕਿ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਸੂਬੇ ਦੀ ਸੁਰੱਖਿਆ ਦੇ ਹਿੱਤ ਵਿੱਚ ਚਾਰ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਆਦੇਸ਼ਾਂ ਮੁਤਾਬਕ, ਸਿਨਹਾ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਸਬੰਧੀ ਮੌਜੂਦਾ ਜਾਣਕਾਰੀ ਕਾਫੀ ਸੀ ਅਤੇ ਪੜਤਾਲ ਦੀ ਹੋਰ ਲੋੜ ਨਹੀਂ ਸੀ। -ਪੀਟੀਆਈ