ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ

Must read


ਆਗਰਾ (ਯੂਪੀ), 12 ਨਵੰਬਰ

ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਮਹਾਤਮਾ ਗਾਂਧੀ ਅਤੇ ਦਿੱਲੀ ਵਿੱਚ ਚੱਲੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਇੱਕ ਵਕੀਲ ਦੀ ਸ਼ਿਕਾਇਤ ’ਤੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਬਾਰੇ ਵਿਸ਼ੇਸ਼ ਅਦਾਲਤ ਨੇ ਜਾਰੀ ਕੀਤਾ ਹੈ। ਵਕੀਲ ਰਾਮਾ ਸ਼ੰਕਰ ਸ਼ਰਮਾ ਨੇ ਕਿਹਾ ਕਿ ਅਦਾਲਤ ਨੇ ਉਸ ਦੀ ਸ਼ਿਕਾਇਤ ’ਤੇ ਰਣੌਤ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ 28 ਨਵੰਬਰ ਨੂੰ ਹੋਵੇਗੀ। -ਪੀਟੀਆਈ



News Source link

- Advertisement -

More articles

- Advertisement -

Latest article