ਅਨੰਤਨਾਗ ਵਿੱਚ ਫੌਜੀ ਜਵਾਨ ਸਣੇ ਦੋ ਲਾਸ਼ਾਂ ਬਰਾਮਦ

Must read


ਸ੍ਰੀਨਗਰ, 18 ਸਤੰਬਰ

ਅਤਿਵਾਦ ਵਿਰੋਧੀ ਮੁਹਿੰਮ ਦੇ ਛੇਵੇਂ ਦਿਨ ਅੱਜ ਸੁਰੱਖਿਆ ਬਲਾਂ ਨੂੰ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਗਡੋਲ ਜੰਗਲੀ ਇਲਾਕੇ ਵਿੱਚੋਂ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਲਾਸ਼ ਸੁਰੱਖਿਆ ਜਵਾਨ ਦੀ ਹੈ ਜਿਸ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਅਤਿਵਾਦੀਆਂ ਨੇ ਉਸ ਨੂੰ ਬੁੱਧਵਾਰ ਨੂੰ ਸ਼ਹੀਦ ਕਰ ਦਿੱਤਾ ਸੀ। ਦੂਜੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article