ਅਪਰਾਧਿਕ ਪਿਛੋਕੜ ਵਾਲਿਆਂ ਤੋਂ ਹਥਿਆਰ ਵਾਪਸ ਲਵੇਗੀ ‘ਆਪ’ ਸਰਕਾਰ

0
288


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਨਵੰਬਰ

‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਕੋਲੋਂ ਹਥਿਆਰ ਵਾਪਸ ਲਏ ਜਾਣਗੇ। ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਤੇ ਗ਼ੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚੋਂ ਗੰਨ ਕਲਚਰ ਨੂੰ ਪੂਰੀ ਤਰ੍ਹਾਂ ਖਤਮ ਕਰੇਗੀ।





News Source link

LEAVE A REPLY

Please enter your comment!
Please enter your name here