ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ

Must read


ਸ੍ਰੀਨਗਰ/ਜੰਮੂ, 29 ਜੂਨ

ਦੱਖਣ ਕਸ਼ਮੀਰ ਹਿਮਾਲਿਆ ਦੀ ਸਾਲਾਨਾ ਤੀਰਥ ਯਾਤਰਾ ਦੇ ਪਹਿਲੇ ਦਿਨ ਸ਼ਨਿਚਰਵਾਰ ਨੂੰ 13,000 ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ। ਇਸ ਯਾਤਰਾ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜਥਾ 3,880 ਮੀਟਰ ਦੀ ਉਚਾਈ ’ਤੇ ਸਥਿਤ ਗੁਫਾ ਅਸਥਾਨ ਦੇ ਦਰਸ਼ਨਾਂ ਲਈ ਬਾਲਟਾਲ ਅਤੇ ਨੁਨਵਾਂ ਕੈਂਪਾਂ ਤੋਂ ਰਵਾਨਾ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰਨਾਥ ਯਾਤਰਾ ਦੀ ਸ਼ੁਰੂਆਤ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

 



News Source link

- Advertisement -

More articles

- Advertisement -

Latest article