ਅਮਰਨਾਥ ਯਾਤਰਾ ਲਈ 3,000 ਤੋਂ ਵੱਧ ਸ਼ਰਧਾਲੂਆਂ ਦਾ ਜਥਾ ਰਵਾਨਾ – punjabitribuneonline.com

Must read


ਜੰਮੂ, 23 ਜੁਲਾਈ
ਦੱਖਣੀ ਕਸ਼ਮੀਰ ਦੇ ਹਿਮਾਲਿਆ ਖੇਤਰ ਵਿੱਚ ਸਥਿਤ ਅਮਰਨਾਥ ਗੁਫਾ ਮੰਦਰ ਦੇ ਦਰਸ਼ਨਾਂ ਲਈ 3,000 ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜੱਥਾ ਸਖ਼ਤ ਸੁਰੱਖਿਆ ਵਿਚਕਾਰ ਐਤਵਾਰ ਸਵੇਰੇ ਜੰਮੂ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਨੰਤਨਾਗ ਦੇ ਪਹਿਲਗਾਮ ਅਤੇ ਗੰਦਰਬਲ ਵਿੱਚ ਬਾਲਟਾਲ ਦੇ ਰਸਤੇ ਇਹ ਯਾਤਰਾ ਪਹਿਲੀ ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ ਹੁਣ ਤੱਕ 3.20 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। -ਪੀਟੀਆਈ



News Source link

- Advertisement -

More articles

- Advertisement -

Latest article