ਅਮਰੀਕਾ: ਐੱਚ-4 ਵੀਜ਼ਾ ਧਾਰਕਾਂ ਨੂੰ ਕੰਮ ਕਰਨ ਦਾ ਅਧਿਕਾਰ ਦੇੇਣ ਸਬੰਧੀ ਬਿੱਲ ਪ੍ਰਤੀਨਿਧੀ ਸਭਾ ’ਚ ਪੇਸ਼

Must read


ਵਾਸ਼ਿੰਗਟਨ, 8 ਅਪਰੈਲ

ਅਮਰੀਕਾ ਦੇ ਦੋ ਸੰਸਦ ਮੈਂਬਰਾਂ ਨੇ ਦੇਸ਼ ਵਿੱਚ ਐੱਚ-4 ਵੀਜ਼ਾ ਧਾਰਕਾਂ ਨੂੰ ਕੰਮ ਕਰਨ ਦਾ ਅਧਿਕਾਰ ਦੇਣ ਲਈ ਪ੍ਰਤੀਨਿਧੀ ਸਭਾ ਵਿੱਚ ਬਿੱਲ ਪੇਸ਼ ਕੀਤਾ ਹੈ। ਬਿੱਲ ਦੇ ਪਾਸ ਹੋਣ ਨਾਲ ਭਾਰਤੀਆਂ ਸਮੇਤ ਹਜ਼ਾਰਾਂ ਵਿਦੇਸ਼ੀਆਂ ਦੇ ਜੀਵਨ ਸਾਥੀਆਂ ਨੂੰ ਫਾਇਦਾ ਹੋਵੇਗਾ ਅਤੇ ਅਮਰੀਕੀ ਕਾਰੋਬਾਰਾਂ ਵਿੱਚ ਕਿਰਤੀਆਂ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ।



News Source link

- Advertisement -

More articles

- Advertisement -

Latest article