35.1 C
Patiāla
Sunday, June 21, 2026

ਅਮਰੀਕਾ: ਕਾਰੋਬਾਰੀ ਧੋਖਾਧੜੀ ਦੇ ਦੋਸ਼ਾਂ ਕਾਰਨ ਟਰੰਪ ਤੋਂ 7 ਘੰਟਿਆਂ ਤੱਕ ਪੁੱਛ ਪੜਤਾਲ

Must read


ਨਿਊਯਾਰਕ, 14 ਅਪਰੈਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਉਨ੍ਹਾਂ ਦੀ ਕੰਪਨੀ ਦੀਆਂ ਕਾਰੋਬਾਰੀ ਗਤੀਵਿਧੀਆਂ ਬਾਰੇ ਚੱਲ ਰਹੇ ਮੁਕੱਦਮੇ ਦੇ ਸਬੰਧ ਵਿੱਚ ਨਿਊਯਾਰਕ ਦੇ ਅਟਾਰਨੀ ਜਨਰਲ ਦਫਤਰ ਨੇ ਕਰੀਬ ਸੱਤ ਘੰਟੇ ਤੱਕ ਪੁੱਛ ਪੜਤਾਲ ਕੀਤੀ। ਇਹ ਦੂਜੀ ਵਾਰ ਹੈ ਜਦੋਂ ਟਰੰਪ ਨੇ ਕਾਰੋਬਾਰੀ ਗਤੀਵਿਧੀਆਂ ਨੂੰ ਲੈ ਕੇ ਦਾਇਰ ਮੁਕੱਦਮੇ ਦੇ ਸਬੰਧ ਵਿੱਚ ਗਵਾਹੀ ਦਿੱਤੀ ਹੈ। 





News Source link

- Advertisement -

More articles

- Advertisement -

Latest article