ਪੰਜਾਬ ਅਮਰੀਕਾ: ਟੀਵੀ ਲੜੀਵਾਰ ਜਨਰਲ ਹੋਸਪਿਟਲ ਦੇ ਅਦਾਕਾਰ ਜੌਨੀ ਵੈਕਟਰ ਦੀ ਗੋਲੀ ਮਾਰ ਕੇ ਹੱਤਿਆ By Mehra Media Team May 27, 2024 0 210 Share Facebook Twitter Pinterest WhatsApp Must read ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? August 16, 2026 Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ… August 16, 2026 Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ… August 16, 2026 ਸਿਆਸਤ ‘ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ August 16, 2026 Mehra Media Teamhttps://punjabimedia.in ਲਾਸ ਏਂਜਲਸ, 27 ਮਈ ਸੀਰੀਜ਼ ‘ਜਨਰਲ ਹੋਸਪਿਟਲ’ ਦੇ ਅਦਾਕਾਰ ਜੌਨੀ ਵੈਕਟਰ ਨੂੰ ਉਸ ਵੇਲੇ ਗੋਲੀ ਮਾਰ ਕੇ ਮਾਰ ਦਿੱਤਾ ਜਦੋਂ ਉਹ ਚੋਰਾਂ ਨੂੰ ਆਪਣੀ ਕਾਰ ਤੋਂ ਕੈਟਾਲਿਕ ਕਨਵਰਟਰ ਚੋਰੀ ਕਰਨ ਤੋਂ ਰੋਕ ਰਿਹਾ ਸੀ। ਲਾਸ ਏਂਜਲਸ ਦੀ ਪੁਲੀਸ ਨੇ ਦੱਸਿਆ ਕਿ ਇਹ ਮਾਮਲਾ ਤੜਕੇ ਕਰੀਬ 3 ਵਜੇ ਦਾ ਹੈ। ਉਸ ਸਮੇਂ 37 ਸਾਲਾਂ ਵੈਕਟਰ ਬਾਰ ਵਿੱਚ ਕੰਮ ਖ਼ਤਮ ਕਰਕੇ ਆਪਣੇ ਸਾਥੀ ਨਾਲ ਬਾਹਰ ਆ ਰਿਹਾ ਸੀ ਅਤੇ ਉਸ ਨੂੰ ਲੱਗਾ ਕਿ ਕੋਈ ਉਸ ਦੀ ਕਾਰ ’ਚੋਂ ਸਾਮਾਨ ਚੋਰੀ ਕਰ ਰਿਹਾ ਹੈ। ਇਸ ਦੌਰਾਨ ਚੋਰਾਂ ਨੇ ਮਾਸਕ ਪਾਏ ਹੋਏ ਸਨ ਤੇ ਉਨ੍ਹਾਂ ਵਿਚੋਂ ਇਕ ਨੇ ਵੈਕਟਰ ’ਤੇ ਗੋਲੀ ਚਲਾ ਦਿੱਤੀ ਤੇ ਤਿੰਨੋਂ ਫ਼ਰਾਰ ਹੋ ਗਏ। ਵੈਕਟਰ ਨੂੰ ਹਸਪਾਤਲ ਲੈ ਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। News Source link Tagsਅਦਕਰਅਮਰਕਹਸਪਟਲਹਤਆਕਗਲਜਨਜਨਰਲਟਵਦਮਰਲੜਵਰਵਕਟਰ Share Facebook Twitter Pinterest WhatsApp Previous articleMassive Recurring + WIN A MacBookNext articleਦੱਖਣ ਪੱਛਮੀ ਮੌਨਸੂਨ ਦੇ 31 ਮਈ ਨੂੰ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ – Punjabi Tribune - Advertisement - More articles Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ… August 16, 2026 ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ August 16, 2026 ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ August 16, 2026 - Advertisement - Latest article ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? August 16, 2026 Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ… August 16, 2026 Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ… August 16, 2026 ਸਿਆਸਤ ‘ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ August 16, 2026 ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ August 16, 2026