ਅਮਰੀਕਾ: ਭਾਰਤੀ ਮੂਲ ਦੇ 66 ਸਾਲਾ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਤਿੰਨ ਲੋੜੀਂਦੇ

7
231


ਵਾਸ਼ਿੰਗਟਨ, 22 ਜਨਵਰੀ

ਅਮਰੀਕਾ ਦੇ ਫਿਲਾਡੈਲਫੀਆ ਸ਼ਹਿਰ ਵਿੱਚ ਹਥਿਆਰਬੰਦ ਨੌਜਵਾਨਾਂ ਨੇ ਗੈਸ ਸਟੇਸ਼ਨ ’ਤੇ ਕੰਮ ਕਰਦੇ ਭਾਰਤੀ ਮੂਲ ਦੇ 66 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਪੁਲੀਸ ਇਸ ਕਤਲ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਦੀ ਭਾਲ ਕਰ ਰਹੀ ਹੈ। ਫਿਲਾਡੈਲਫੀਆ ਪੁਲੀਸ ਨੇ ਇਸ ਸਬੰਧੀ ਵੀਡੀਓ ਜਾਰੀ ਕੀਤਾ ਜਿਸ ਵਿੱਚ ਤਿੰਨ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ।





News Source link

7 COMMENTS

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

LEAVE A REPLY

Please enter your comment!
Please enter your name here