ਅਮਰੀਕੀ ਹਵਾਈ ਫ਼ੌਜ ਦੇ ਬ੍ਰਿਗੇਡੀਅਰ ਜਨਰਲ ਗ੍ਰੇਡ ’ਤੇ ਨਿਯੁਕਤੀ ਲਈ ਭਾਰਤੀ-ਅਮਰੀਕੀ ਪੁਲਾੜ ਯਾਤਰੀ ਨਾਮਜ਼ਦ

4
235


ਵਾਸ਼ਿੰਗਟਨ, 27 ਜਨਵਰੀ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਪੁਲਾੜ ਯਾਤਰੀ ਰਾਜਾ ਜੇ. ਚਾਰੀ ਨੂੰ ਹਵਾਈ ਫ਼ੌਜ ਦੇ ਬ੍ਰਿਗੇਡੀਅਰ ਜਨਰਲ ਦੇ ਗ੍ਰੇਡ ਵਿਚ ਨਿਯੁਕਤ ਕਰਨ ਲਈ ਨਾਮਜ਼ਦ ਕੀਤਾ ਹੈ। ਅਮਰੀਕੀ ਰੱਖਿਆ ਵਿਭਾਗ ਅਨੁਸਾਰ ਬਾਇਡਨ ਨੇ ਏਅਰ ਫੋਰਸ ਦੇ ਕਰਨਲ ਚਾਰੀ (45) ਨੂੰ ਏਅਰ ਫੋਰਸ ਦੇ ਬ੍ਰਿਗੇਡੀਅਰ ਜਨਰਲ ਦੇ ਗ੍ਰੇਡ ਲਈ ਨਿਯੁਕਤ ਕਰਨ ਲਈ ਨਾਮਜ਼ਦ ਕੀਤਾ। ਉਨ੍ਹਾਂ ਦੀ ਨਾਮਜ਼ਦਗੀ ਲਈ ਸੈਨੇਟ ਦੀ ਮਨਜ਼ੂਰੀ ਦੀ ਲੋੜ ਹੋਵੇਗੀ, ਜੋ ਸਾਰੀਆਂ ਪ੍ਰਮੁੱਖ ਨਾਗਰਿਕ ਅਤੇ ਫੌਜੀ ਨਿਯੁਕਤੀਆਂ ਨੂੰ ਮਨਜ਼ੂਰੀ ਦਿੰਦੀ ਹੈ।



News Source link
#ਅਮਰਕ #ਹਵਈ #ਫਜ #ਦ #ਬਰਗਡਅਰ #ਜਨਰਲ #ਗਰਡ #ਤ #ਨਯਕਤ #ਲਈ #ਭਰਤਅਮਰਕ #ਪਲੜ #ਯਤਰ #ਨਮਜਦ

4 COMMENTS

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

LEAVE A REPLY

Please enter your comment!
Please enter your name here