ਅਮਰ ਸਿੰਘ ਨੂੰ ਸੰਸਦ ਭਵਨ ’ਚ ਦਫ਼ਤਰ ਅਲਾਟ

Must read


ਰਾਏਕੋਟ (ਪੱਤਰ ਪ੍ਰੇਰਕ): ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੂੰ ਲੋਕ ਸਭਾ ਵਿੱਚ ਦਫ਼ਤਰ ਅਲਾਟ ਕਰ ਦਿੱਤਾ ਗਿਆ ਹੈ। ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ।



News Source link

- Advertisement -

More articles

- Advertisement -

Latest article