ਅਰੁਣਾਚਲ ਪ੍ਰਦੇਸ਼ ਤੇ ਨਾਗਾਲੈਂਡ ਵਿੱਚ ਏਐੱਫਐੱਸਪੀਏ ਛੇ ਮਹੀਨਿਆਂ ਲਈ ਵਧਾਇਆ

0
215


ਨਵੀਂ ਦਿੱਲੀ, 26 ਸਤੰਬਰ

ਕੇਂਦਰ ਸਰਕਾਰ ਨੇ ਅਰੁਣਾਚਲ ਪ੍ਰਦੇਸ਼ ਤੇ ਨਾਗਾਲੈਂਡ ਵਿੱਚ ਆਰਮਡ ਫੋਰਸਿਸ ਸਪੈਸ਼ਲ ਪਾਵਰਜ਼ ਐਕਟ (ਏਐੱਫਐੱਸਪੀਏ) ਛੇ ਮਹੀਨਿਆਂ ਲਈ ਵਧਾ ਦਿੱਤਾ ਹੈ। ਇਹ ਹੁਕਮ ਪਹਿਲੀ ਅਕਤੂਬਰ ਤੋਂ ਲਾਗੂ ਹੋਣਗੇ।



News Source link