ਅਸਾਮ ਮੰਤਰੀ ਮੰਡਲ ਨੇ ਮੁਸਲਿਮ ਨਿਕਾਹ ਤੇ ਤਲਾਕ ਰਜਿਸਟ੍ਰੇਸ਼ਨ ਕਾਨੂੰਨ ਰੱਦ ਕਰਨ ਨੂੰ ਮਨਜ਼ੂਰੀ ਦਿੱਤੀ

Must read


ਗੁਹਾਟੀ, 24 ਫਰਵਰੀ

ਅਸਾਮ ਕੈਬਨਿਟ ਨੇ ਬਾਲ ਵਿਆਹ ਨੂੰ ਖਤਮ ਕਰਨ ਲਈ ਅਸਾਮ ਮੁਸਲਿਮ ਵਿਆਹ ਤੇ ਤਲਾਕ ਰਜਿਸਟ੍ਰੇਸ਼ਨ ਐਕਟ, 1935 ਨੂੰ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਦੇ ਮੁੱਖ ਮੰਤਰੀ ਹੇਮੰਤਾ ਵਿਸਵ ਸਰਮਾ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਰਾਜ ਵਿੱਚ ਬਾਲ ਵਿਆਹ ਰੋਕਣ ਲਈ ਇਹ ਅਹਿਮ ਕਦਮ ਹੈ।



News Source link

- Advertisement -

More articles

- Advertisement -

Latest article