ਪ੍ਰਵਾਸੀ ਅਸਾਮ ਵਿੱਚ ਹੜ੍ਹਾਂ ਕਾਰਨ 75 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ By Mehra Media Team August 14, 2023 0 237 Share Facebook Twitter Pinterest WhatsApp Must read ਸਿਆਸੀ ਜਗਤ ‘ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ ‘ਚ ਮੱਚਿਆ ਹੜਕੰਪ August 17, 2026 ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ August 17, 2026 ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ August 17, 2026 ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 17, 2026 Mehra Media Teamhttps://punjabimedia.in ਗੁਹਾਟੀ, 13 ਅਗਸਤ ਅਸਾਮ ’ਚ ਹੜ੍ਹਾਂ ਕਾਰਨ ਸਥਿਤੀ ਅੱਜ ਹੋਰ ਵਿਗੜਨ ਕਾਰਨ 75,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ ’ਚ ਦਿੱਤੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਅਸਾਮ ਰਾਜ ਆਫਤ ਪ੍ਰਬੰਧਨ ਅਥਾਰਟੀ ਦੀ ਰਿਪੋਰਟ ਮੁਤਾਬਕ ਹੜ੍ਹਾਂ ਕਾਰਨ ਸ਼ਿਵਸਾਗਰ ਜ਼ਿਲ੍ਹੇ ’ਚ ਇੱਕ ਮੌਤ ਹੋਈ ਹੈ। ਇਸ ਨਾਲ ਮੌਤਾਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਬ੍ਰਹਮਪੁੱਤਰ, ਦਿਸਾਂਗ, ਦਿਖੋਊ ਸਣੇ ਘੱਟੋ ਘੱਟ ਚਾਰ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀਆਂ ਹਨ। -ਪੀਟੀਆਈ News Source link #ਅਸਮ #ਵਚ #ਹੜਹ #ਕਰਨ #ਹਜਰ #ਤ #ਵਧ #ਲਕ #ਪਰਭਵਤ Tagsਅਸਮਹਜ਼ਰਹੜਹਕਰਨਤਪਰਭਵਤਲਕਵਚਵਧ Share Facebook Twitter Pinterest WhatsApp Previous articleਇਨ੍ਹਾਂ ਫਲਾਂ ਨੂੰ ਡਾਈਟ 'ਚ ਕਰ ਲਓ ਸ਼ਾਮਲ, ਦੂਰ ਹੋ ਜਾਣਗੀਆਂ ਇਹ 5 ਬਿਮਾਰੀਆਂNext articleਵਿਰੋਧੀ ਗੱਠਜੋੜ ‘‘ਪੁਰਾਣੀ ਬੋਤਲ ’ਚ ਪੁਰਾਣੀ ਸ਼ਰਾਬ‘’ ਵਾਂਗ: ਅਮਿਤ ਸ਼ਾਹ - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article ਸਿਆਸੀ ਜਗਤ ‘ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ ‘ਚ ਮੱਚਿਆ ਹੜਕੰਪ August 17, 2026 ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ August 17, 2026 ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ August 17, 2026 ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 17, 2026 Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ… August 17, 2026