ਅੰਮ੍ਰਿਤਸਰ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਇਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ

Must read


ਅੰਮ੍ਰਿਤਸਰ, 25 ਮਾਰਚ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੋਂ ਨੇੜਲੇ ਕਸਬੇ ਬਿਆਸ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਤੇ ਦੋਵਾਂ ਵਿਚਾਲੇ ਕਰੀਬ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਸਵੇਰੇ 9.30 ਵਜੇ ਬਿਆਸ ਪਹੁੰਚੇ। ਡੇਰੇ ਦੇ ਅਧਿਕਾਰੀਆਂ ਮੁਤਾਬਕ ਰੱਖਿਆ ਮੰਤਰੀ ਸਤਿਸੰਗ ਸਥਾਨ ‘ਤੇ ਵੀ ਗਏ, ਜਿੱਥੇ ਉਨ੍ਹਾਂ ਨੇ ਕਰੀਬ ਅੱਧਾ ਘੰਟਾ ਬਿਤਾਇਆ। ਬਾਅਦ ਵਿੱਚ ਉਨ੍ਹਾਂ ਨੇ ਸਤਿਸੰਗ ਦੇ ਲੰਗਰ ਘਰ ਦਾ ਦੌਰਾ ਕੀਤਾ।





News Source link

- Advertisement -

More articles

- Advertisement -

Latest article