ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਪੋਸਟਮਾਰਟਮ

0
252


ਅੰਮ੍ਰਿਤਸਰ, 5 ਨਵੰਬਰ

ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਦਾ ਅੱਜ ਇਥੇ ਸਰਕਾਰੀ ਮੈਡੀਕਲ ਕਾਲਜ ’ਚ ਪੋਸਟਮਾਰਟਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਤਾਇਨਾਤ ਸਨ। ਹਿੰਦੂ ਜਥੇਬੰਦੀਆਂ ਅਤੇ ਸ਼ਿਵ ਸੈਨਿਕਾਂ ਵਲੋਂ ਪੋਸਟਮਾਰਟਮ ਕੇਂਦਰ ਮਜੀਠਾ ਰੋਡ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ।





News Source link

LEAVE A REPLY

Please enter your comment!
Please enter your name here