ਆਈਐੱਨਐੱਸ ਤੋਂ ਮਿਜ਼ਾਈਲ ਦਾ ਸਫ਼ਲ ਪ੍ਰੀਖਣ

0
247


ਨਵੀਂ ਦਿੱਲੀ: ਭਾਰਤੀ ਜਲ ਸੈਨਾ ਨੇ ਅੱਜ ਵਿਸ਼ਾਖਾਪਟਨਮ ’ਚ  ਜੰਗੀ ਬੇੜੇ ਆਈਐਨਐਸ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ (ਐਮਆਰਐਸਏਐਮ) ਦਾ ਸਫਲ ਪ੍ਰੀਖਣ ਕੀਤਾ। ਇਸ ਮਿਜ਼ਾਈਲ ਨੂੰ ਭਾਰਤ ਡਾਇਨਮਿਕਸ ਵੱਲੋਂ ਤਿਆਰ ਕੀਤਾ ਗਿਆ ਹੈ। -ਪੀਟੀਆਈ



News Source link