ਆਈਪੀਐਲ: ਲਖਨਊ ਸੁਪਰਜਾਇੰਟਸ ਨੇ ਪੰਜਾਬ ਕਿੰਗਜ਼ ਨੂੰ ਹਰਾਇਆ

Must read


ਲਖਨਊ, 30 ਮਾਰਚ

ਲਖਨਊ ਸੁਪਰਜਾਇੰਟਸ ਨੇ ਅੱਜ ਇੱਥੇ ਇਕ ਆਈਪੀਐਲ ਮੈਚ ਵਿਚ ਪੰਜਾਬ ਕਿੰਗਜ਼ ਨੂੰ 21 ਦੌੜਾਂ ਨਾਲ ਹਰਾ ਦਿੱਤਾ ਹੈ। ਲਖਨਊ ਨੇ ਅੱਜ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 199 ਦੌੜਾਂ ਬਣਾਈਆਂ ਸਨ ਜਦ ਕਿ ਪੰਜਾਬ ਦੀ ਟੀਮ ਨਿਰਧਾਰਿਤ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 178 ਦੌੜਾਂ ਹੀ ਬਣਾ ਸਕੀ। ਜੇਤੂ ਟੀਮ ਵੱਲੋਂ ਕੁਇੰਟਨ ਡੀ ਕਾਕ ਨੇ 54 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।



News Source link

- Advertisement -

More articles

- Advertisement -

Latest article