ਆਈਪੀਐੱਲ: ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤੀ; ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ

0
219


ਕਰਮਜੀਤ ਸਿੰਘ  ਚਿੱਲਾ

ਮੁਹਾਲੀ, 1 ਅਪਰੈਲ

ਇੱਥੇ ਪੀਸੀਏ ਸਟੇਡੀਅਮ ਵਿੱਚ ਆਈਪੀਐੱਲ ਟੂਰਨਾਮੈਂਟ ਦੇ ਇੱਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਟੀਮ ਨੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ

ਹੈ। ਦੋਹਾਂ ਟੀਮਾਂ ਵਿਚਾਲੇ ਮੁਕਾਬਲਾ ਦੇਖਣ ਲਈ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਸੁਰੱਖਿਆ ਦੇ ਬੇਹੱਦ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਸਟੇਡੀਅਮ ਦੇ ਆਲੇ ਦੁਆਲੇ ਦੀਆਂ ਸੜਕਾਂ ਤੇ ਆਵਾਜਾਈ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਆ ਰਹੀਆਂ ਨੇ ਦਿੱਕਤਾਂ ਹਨ। 





News Source link