ਆਈਪੀਐੱਲ: ਧੋਨੀ ਦੀ ਥਾਂ ਗਾਇਕਵਾੜ ਬਣੇ ਚੇੱਨਈ ਸੁਪ ਰਕਿੰਗਜ਼ ਦੇ ਕਪਤਾਨ

Must read


ਚੇੱਨਈ, 21 ਮਾਰਚ

ਸੱਜੇ ਹੱਥ ਦਾ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ ਸ਼ੁੱਕਰਵਾਰ ਨੂੰ ਐੱਮਏ ਚਿਦੰਬਰਮ ਸਟੇਡੀਅਮ ‘ਚ ਰਾਇਲ ਚੈਲੰਜਰਜ਼ ਬੰਗਲੌਰ ਖ਼ਿਲਾਫ਼ ਆਈਪੀਐੱਲ 2024 ਦੇ ਸੈਸ਼ਨ ਦੇ ਪਹਿਲੇ ਮੈਚ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਦਾ ਨਵਾਂ ਕਪਤਾਨ ਬਣ ਗਿਆ ਹੈ। ਮਹਿੰਦਰ ਸਿੰਘ ਧੋਨੀ ਨੇ ਆਈਪੀਐੱਲ 2024 ਦੀ ਸ਼ੁਰੂਆਤ ਤੋਂ ਪਹਿਲਾਂ ਚੇੱਨਈ ਸੁਪਰ ਕਿੰਗਜ਼ ਦੀ ਕਪਤਾਨੀ ਰੁਤੂਰਾਜ ਗਾਇਕਵਾੜ ਨੂੰ ਸੌਂਪ ਦਿੱਤੀ ਹੈ। ਰੁਤੂਰਾਜ 2019 ਤੋਂ ਚੇਨਈ ਸੁਪਰ ਕਿੰਗਜ਼ ਦਾ ਅਨਿੱਖੜਵਾਂ ਹਿੱਸਾ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਆਈਪੀਐੱਲ ਵਿੱਚ 52 ਮੈਚ ਖੇਡੇ ਹਨ।



News Source link

- Advertisement -

More articles

- Advertisement -

Latest article