ਆਈਪੀਐੱਲ: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਦਿੱਲੀ ਕੈਪੀਟਲਜ਼ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ

Must read


ਮੁਹਾਲੀ, 23 ਮਾਰਚ

ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਨੇ ਅੱਜ ਇਥੇ ਦਿੱਲੀ ਕੈਪੀਟਲਸ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੇ ਦਸੰਬਰ 2022 ‘ਚ ਸੜਕ ਹਾਦਸੇ ‘ਚ ਜ਼ਖਮੀ ਹੋਣ ਤੋਂ ਬਾਅਦ ਪਹਿਲੀ ਵਾਰ ਕ੍ਰਿਕਟ ‘ਚ ਵਾਪਸੀ ਕੀਤੀ ਹੈ।



News Source link

- Advertisement -

More articles

- Advertisement -

Latest article