ਆਈਪੀਐੱਲ: ਪੰਜਾਬ ਨੇ ਰਾਜਸਥਾਨ ਰੌਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾਇਆ – Punjabi Tribune

0
209


ਗੁਹਾਟੀ, 15 ਮਈ

ਪੰਜਾਬ ਕਿੰਗਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਰਾਜਸਥਾਨ ਰੌਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਰਾਜਸਥਾਨ ਰੌਇਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਨੌਂ ਵਿਕਟਾਂ ਗੁਆ ਕੇ 144 ਦੌੜਾਂ ਬਣਾਈਆਂ। ਪੰਜਾਬ ਕਿੰਗਜ਼ ਦੀ ਟੀਮ ਨੇ ਜਿੱਤ ਲਈ 145 ਦੌੜਾਂ ਦਾ ਟੀਚਾ ਪੰਜ ਵਿਕਟਾਂ ਗੁਆ ਕੇ 18.5 ਓਵਰਾਂ ਵਿੱਚ ਹਾਸਲ ਕਰ ਲਿਆ। ਕਪਤਾਨ ਸੈਮ ਕਰਨ ਨੇ 41 ਗੇਂਦਾਂ ਵਿੱਚ 63 ਦੌੜਾਂ ਬਣਾਈਆਂ।



News Source link