‘ਆਦਿਪੁਰਸ਼’ ਦੇ ਨਿਰਮਾਤਾਵਾਂ ਨੂੰ ਸੰਮਨ: ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕੀਤਾ

0
264


ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਨੇ ਵਿਵਾਦਗ੍ਰਸਤ ਫਿਲਮ ‘ਆਦਿਪੁਰਸ਼’ ਦੇ ਨਿਰਮਾਤਾਵਾਂ ਵੱਲੋਂ ਅਲਾਹਾਬਾਦ ਹਾਈ ਕੋਰਟ ਦੇ 27 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ਦੀ ਤੁਰੰਤ ਸੁਣਨ ਤੋਂ ਇਨਕਾਰ ਕਰ ਦਿੱਤਾ। ਫਿਲਮ ‘ਆਦਿਪੁਰਸ਼’ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ ‘ਚ ਘਿਰੀ ਹੋਈ ਹੈ ਕਿਉਂਕਿ ਲੋਕਾਂ ਨੇ ਇਸ ਦੇ ਸੰਵਾਦਾਂ ਅਤੇ ਕਿਰਦਾਰਾਂ ‘ਤੇ ਇਤਰਾਜ਼ ਜਤਾਇਆ ਹੈ। 30 ਜੂਨ ਨੂੰ ਹਾਈ ਕੋਰਟ ਨੇ ਫਿਲਮ ਦੇ ਨਿਰਮਾਤਾਵਾਂ ਨੂੰ 27 ਜੁਲਾਈ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।



News Source link