31.8 C
Patiāla
Sunday, June 21, 2026

‘ਆਪ’ ਨੂੰ ਵਿਦੇਸ਼ ਤੋਂ 7 ਕਰੋੜ ਦੇ ਫੰਡ ਮਿਲੇ: ਈਡੀ – Punjabi Tribune

Must read


 

ਨਵੀਂ ਦਿੱਲੀ, 20 ਮਈ

ਈਡੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਚਲਾ ਰਹੀ ਆਮ ਆਦਮੀ ਪਾਰਟੀ ਨੇ ਫੌਰੇਨ ਕੰਟਰੀਬਿਊਸ਼ਨ ਰੈਗੂਲੇਟਰੀ ਐਕਟ (ਐੱਫਸੀਆਰਏ) ਦੀ ਕਥਿਤ ਉਲੰਘਣਾ ਕਰਕੇ ਵਿਦੇਸ਼ ਤੋਂ 7 ਕਰੋੜ ਰੁਪਏ ਦੇ ਫੰਡ ਹਾਸਲ ਕੀਤੇ ਹਨ, ਜਿਸ ਦੀ ਜਾਂਚ ਕਰਨੀ ਬਣਦੀ ਹੈ। ਸੰਘੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕੁਝ ਹੋਰਨਾਂ ਖਿਲਾਫ਼ ਡਰੱਗਜ਼ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੌਰਾਨ ਉਸ ਦੇ ਹੱਥ ਕੁਝ ਦਸਤਾਵੇਜ਼ ਤੇ ਈਮੇਲਾਂ ਲੱਗੀਆਂ ਹਨ, ਜਿਸ ਤੋਂ ਉਪਰੋਕਤ ਖੁਲਾਸਾ ਹੁੰਦਾ ਹੈ।

 



News Source link

- Advertisement -

More articles

- Advertisement -

Latest article