ਆਮਦਨ ਕਰ ਵਿਭਾਗ ਵੱਲੋਂ ਤਾਮਿਲ ਸਿਨੇਮਾ ਜਗਤ ਦੇ ਕਈ ਨਾਮੀ ਨਿਰਮਾਤਾਵਾਂ ਦੇ ਘਰਾਂ ਤੇ ਦਫ਼ਤਰਾਂ ’ਤੇ ਛਾਪੇ

Must read


ਚੇਨਈ, 2 ਅਗਸਤ

ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਤਾਮਿਲ ਸਿਨੇਮਾ ਦੇ ਕਈ ਨਾਮੀ ਨਿਰਮਾਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਮਦੁਰਾਇ ਸਮੇਤ ਸੂਬੇ ਦੇ ਕਈ ਸਥਾਨਾਂ ‘ਤੇ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਹਨ। 



News Source link

- Advertisement -

More articles

- Advertisement -

Latest article