ਆਮਿਰ ਖਾਨ ਨੇ ਦਰਬਾਰ ਸਾਹਿਬ ਮੱਥਾ ਟੇਕਿਆ

Must read


ਟ੍ਰਿਬਿਊਨ ਵੈੱਸ ਡੈਸਕ

ਚੰਡੀਗੜ੍ਹ, 10 ਅਗਸਤ

ਬੌਲੀਵੁੱਡ ਅਦਾਕਾਰ ਆਮਿਰ ਖਾਨ ਨੇ ਆਪਣੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਲਾਲ ਸਿੰਘ ਚੱਢਾ’ ਦੇ ਰਿਲੀਜ਼ ਹੋਣ ਤੋਂ ਇੱਕ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ’ਚ ਮੱਥਾ ਟੇਕਿਆ ਅਤੇ ਫ਼ਿਲਮ ਦੀ ਸਫ਼ਲਤਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ ਅਦਾਕਾਰਾ ਮੋਨਾ ਸਿੰਘ ਤੇ ਹੋਰ ਸਹਿ ਕਲਾਕਾਰ ਵੀ ਮੌਜੂਦ ਸਨ। ਆਮਿਰ ਖਾਨ ਅੱਜ ਸਵੇਰੇ ਲਗਪਗ ਸਾਢੇ ਪੰਜ ਵਜੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਅਤੇ ਲਗਪਗ ਇਕ ਘੰਟਾ ਗੁਰੂ ਘਰ ਵਿਚ ਰਿਹਾ। ਉਸ ਦਾ ਇਹ ਦੌਰਾ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ।





News Source link

- Advertisement -

More articles

- Advertisement -

Latest article