ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ

3
268


ਗਾਂਧੀਨਗਰ (ਗੁਜਰਾਤ), 30 ਜਨਵਰੀ

ਗਾਂਧੀਨਗਰ ਦੀ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਖਬਰ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਪੀਟੀਆਈ 



News Source link

3 COMMENTS

LEAVE A REPLY

Please enter your comment!
Please enter your name here