ਇਮਰਾਨ ਖ਼ਾਨ ਕਈ ਮਾਮਲਿਆਂ ’ਚ ਜ਼ਮਾਨਤ ਮਿਲਣ ਬਾਅਦ ਲਾਹੌਰ ਸਥਿਤ ਘਰ ਪੁੱਜੇ

Must read


ਲਾਹੌਰ, 13 ਮਈ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਸਲਾਮਾਬਾਦ ਵਿਚ ਅਧਿਕਾਰੀਆਂ ਨਾਲ ਲੰਬੇ ਸਮੇਂ ਤੱਕ ਚੱਲੇ ਵਿਵਾਦ ਤੋਂ ਬਾਅਦ ਅੱਜ ਤੜਕੇ ਇੱਥੇ ਆਪਣੀ ਰਿਹਾਇਸ਼ ‘ਤੇ ਪਹੁੰਚੇ। ਕਈ ਕੇਸਾਂ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਅਦਾਲਤੀ ਕੰਪਲੈਕਸ ਵਿੱਚ ਹੀ ਰਹਿਣਾ ਪਿਆ। ਇਸਲਾਮਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਖਾਨ ਨੂੰ ਦੋ ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਅਤੇ ਸੋਮਵਾਰ ਤੱਕ ਦੇਸ਼ ਵਿੱਚ ਕਿਤੇ ਵੀ ਦਰਜ ਕਿਸੇ ਵੀ ਕੇਸ ਵਿੱਚ ਗ੍ਰਿਫਤਾਰੀ ਤੋਂ ਰੋਕ ਦਿੱਤੀ।





News Source link

- Advertisement -

More articles

- Advertisement -

Latest article