ਇਮਰਾਨ ਖ਼ਾਨ ਖਿਲਾਫ਼ ਰਾਜ-ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ

0
434


ਇਸਲਾਮਾਬਾਦ, 11 ਅਪਰੈਲ

ਇਸਲਾਮਾਬਾਦ ਹਾਈ ਕੋਰਟ ਨੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਤੇ ਕਈ ਮੰਤਰੀਆਂ ਖਿਲਾਫ਼ ਰਾਜ-ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਚੀਫ਼ ਜਸਟਿਸ ਅਤਹਰ ਮਿਨਅੱਲ੍ਹਾ ਨੇ ਰਾਖਵੇਂ ਫੈਸਲੇ ਵਿੱਚ ਪਟੀਸ਼ਨਰ ਮੌਲਵੀ ਇਕਬਾਲ ਹੈਦਰ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਹੋਰਨਾਂ ਮੰਤਰੀਆਂ ਦੇ ਨਾਂ ‘ਨੋ ਫਲਾਈ ਲਿਸਟ’ ਵਿੱਚ ਪਾਉਣ ਦੀ ਅਪੀਲ ਵੀ ਖਾਰਜ ਕਰ ਦਿੱਤੀ। -ਪੀਟੀਆਈ





News Source link

LEAVE A REPLY

Please enter your comment!
Please enter your name here