39.1 C
Patiāla
Monday, June 8, 2026

ਇਮਰਾਨ ਖਾਨ ਦੇ ਮੋਬਾਈਲ ਫੋਨ ਚੋਰੀ

Must read


ਇਸਲਾਮਾਬਾਦ, 16 ਮਈ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਉਨ੍ਹਾਂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਘੜਨ ਵਾਲੇ ਸਾਰੇ ਲੋਕਾਂ ਦੇ ਨਾਮ ਜਨਤਕ ਕਰਨ ਵਾਲੀ ਇੱਕ ਵੀਡੀਓ ਕਲਿਪ ਬਣਾਉਣ ਦਾ ਦਾਅਵਾ ਕੀਤੇ ਜਾਣ ਮਗਰੋਂ ਉਨ੍ਹਾਂ ਦੇ ਦੋ ਮੋਬਾਈਲ ਫੋਨ ਚੋਰੀ ਹੋ ਗਏ। ਇਹ ਜਾਣਕਾਰੀ ਸੋਮਵਾਰ ਨੂੰ ਸਾਹਮਣੇ ਆਈ ਹੈ। ਇਮਰਾਨ ਦੇ ਬੁਲਾਰੇ ਸ਼ਾਹਬਾਜ਼ ਗਿੱਲ ਨੇ ਟਵੀਟ ਕੀਤਾ ਕਿ ਇਮਰਾਨ ਸਿਆਲਕੋਟ ਵਿੱਚ ਰੈਲੀ ਨੂੰ ਸੰਬੋਧਨ ਕਰਨ ਗਏ ਸਨ ਤਾਂ ਸਿਆਲਕੋਟ ਹਵਾਈ ਅੱਡੇ ’ਤੇ ਉਨ੍ਹਾਂ ਦੇ ਫੋਨ ਚੋਰੀ ਹੋ ਗਈ। -ਪੀਟੀਆਈ





News Source link

- Advertisement -

More articles

- Advertisement -

Latest article