‘ਇੰਡੀਆ’ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ – punjabitribuneonline.com

0
243


ਨਵੀਂ ਦਿੱਲੀ, 12 ਸਤੰਬਰ

ਭਾਜਪਾ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੀ ਤਾਲਮੇਲ ਕਮੇਟੀ ਦੀ ਬੁੁੱਧਵਾਰ ਨੂੰ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਟਾਂ ਦੀ ਵੰਡ ਅਤੇ ਪ੍ਰਚਾਰ ਮੁਹਿੰਮ ਦੀ ਰਣਨੀਤੀ ਬਾਰੇ ਗੱਲਬਾਤ ਹੋ ਸਕਦੀ ਹੈ। ਵਿਰੋਧੀ ਪਾਰਟੀਆਂ ਦੇ 14 ਮੈਂਬਰੀ ਪੈਨਲ ਦੀ ਇਹ ਮੀਟਿੰਗ ਐੱਨਸੀਪੀ ਆਗੂ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਹੋਵੇਗੀ। -ਪੀਟੀਆਈ



News Source link