ਉੱਤਰੀ ਕੋਰੀਆ ਦੇ ਨੇਤਾ ਕਿਮ ਦੀ ਧੀ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਈ

0
196


ਸਿਓਲ (ਦੱਖਣੀ ਕੋਰੀਆ), 19 ਨਵੰਬਰ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਧੀ ਨੇ ਪਹਿਲੀ ਵਾਰ ਜਨਤਕ ਤੌਰ ਸਾਹਮਣੇ ਆਈ। ਕਿਮ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਦੇਖਣ ਪਹੁੰਚੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਉਨ੍ਹਾਂ ਦੇ ਨਾਲ ਸਨ। ਉੱਤਰੀ ਕੋਰੀਆ ਦੀ ਕੇਂਦਰੀ ਸਮਾਚਾਰ ਏਜੰਸੀ ਨੇ ਕਿਹਾ ਕਿ ਕਿਮ ਨੇ ਆਪਣੀ ਪਤਨੀ ਰੀ ਸੋਲ ਜੂ ਅਤੇ ਪਿਆਰੀ ਧੀ ਦੇ ਨਾਲ-ਨਾਲ ਸੀਨੀਅਰ ਅਧਿਕਾਰੀਆਂ ਦੇ ਨਾਲ ਮਿਜ਼ਾਈਲ ਦਾ ਪ੍ਰੀਖਣ ਦੇਖਿਆ।





News Source link

LEAVE A REPLY

Please enter your comment!
Please enter your name here