ਉੱਤਰੀ ਕੋਰੀਆ ਨੇ ਪੂਰਬੀ ਤੱਟ ਤੋਂ 2 ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ

Must read


ਸਿਓਲ, 18 ਦਸੰਬਰ

ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਤੱਟ ਤੋਂ 2 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਦੱਖਣੀ ਕੋਰੀਆ ਨੇ ਇਹ ਜਾਣਕਾਰੀ ਦਿੱਤੀ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਮਿਜ਼ਾਈਲ ਐਤਵਾਰ ਸਵੇਰੇ 50 ਮਿੰਟ ਦੇ ਫਰਕ ਨਾਲ ਲਾਂਚ ਕੀਤੀਆਂ। ਉਨ੍ਹਾਂ ਨੇ ਹੋਰ ਵੇਰਵੇ ਨਹੀਂ ਦਿੱਤੇ। ਜਾਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਮਿਜ਼ਾਈਲਾਂ ਲਾਂਚ ਕਰਨ ਦੀ ਪੁਸ਼ਟੀ ਕੀਤੀ ਹੈ।





News Source link

- Advertisement -

More articles

- Advertisement -

Latest article