ਦੇਸ਼ ਉੱਤਰ ਪ੍ਰਦੇਸ਼: ਸੁਲਤਾਨਪੁਰ ਦੇ ਮੋਚੀ ਨੇ ਰਾਹੁਲ ਗਾਂਧੀ ਵੱਲੋਂ ਸੀਤੇ ਜੁੱਤੇ ਬਦਲੇ 10 ਲੱਖ ਰੁਪਏ ਦੀ ਪੇਸ਼ਕਸ਼ ਠੁਕਰਾਈ – Punjabi Tribune By Mehra Media Team August 1, 2024 0 173 Share Facebook Twitter Pinterest WhatsApp Must read Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ… August 13, 2026 ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 13, 2026 Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ… August 13, 2026 Himachal ‘ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ August 12, 2026 Mehra Media Teamhttps://punjabimedia.in ਸੁਲਤਾਨਪੁਰ, 1 ਅਗਸਤ ਸੁਲਤਾਨਪੁਰ ਦੇ ਮੋਚੀ ਰਾਮ ਚੇਤ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸੀਤੇ ਹੋਏ ਜੁੱਤੇ ਬਦਲੇ ਉਸ ਨੂੰ 10 ਲੱਖ ਰੁਪਏ ਦੀ ਪੇਸ਼ਕਸ਼ ਹੋਈ ਸੀ ਪਰ ਉਸ ਨੇ ਇਹ ਸੌਦਾ ਕਰਨ ਤੋਂ ਇਨਕਾਰ ਕਰ ਦਿੱਤਾ। ਚੇਤ ਨੇ ਕਿਹਾ ਕਿ ਉਹ ਇਸ ਜੁੱਤੇ ਨੂੰ ਫਰੇਮ ’ਚ ਮੜ੍ਹਾ ’ਚ ਰੱਖੇਗਾ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਇੱਕ ਕੇਸ ਦੇ ਸਬੰਧ ’ਚ 26 ਜੁਲਾਈ ਨੂੰ ਸੁਲਤਾਨਪੁਰ ਦੀ ਇੱਕ ਅਦਾਲਤ ’ਚ ਪੇਸ਼ੀ ਭੁਗਤਣ ਆਏ ਸਨ ਅਤੇ ਇਸ ਦੌਰਾਨ ਉਹ ਮੋਚੀ ਰਾਮ ਚੇਤ ਦੀ ਦੁਕਾਨ ’ਤੇ ਰੁਕੇ ਸਨ। ਰਾਹੁਲ ਨੇ ਚੇਤ ਦੀ ਦੁਕਾਨ ’ਤੇ ਇੱਕ ਜੋੜੇ ਦੀ ਹੱਥ ਨਾਲ ਸਿਲਾਈ ਕੀਤੀ ਸੀ। ਰਾਹੁਲ ਗਾਂਧੀ ਵੱਲੋਂ ਸੀਤੇ ਗਏ ਜੁੱਤੇ ਸਬੰਧੀ ਰਾਮ ਚੇਤ ਨੇ ਕਿਹਾ, ‘‘ਉਸ ਨੂੰ ਇਹ ਜੁੱਤਾ ਖਰੀਦਣ ਦੇ ਚਾਹਵਾਨ ਕਈ ਲੋਕਾਂ ਦੇ ਫੋਨ ਆਏ। ਇਨ੍ਹਾਂ ਵਿਚੋਂ ਸਭ ਤੋਂ ਵੱਧ ਪੇਸ਼ਕਸ਼ 10 ਲੱਖ ਰੁਪਏ ਦੀ ਸੀ। ਮੰਗਲਵਾਰ ਨੂੰ ਪ੍ਰਤਾਪਗੜ੍ਹ ਤੋਂ ਕਿਸੇ ਨੇ ਫੋਨ ਕਰਕੇ ਇਸ ਜੁੱਤੇ ਬਦਲੇ 5 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਪਰ ਜਦੋਂ ਮੈਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਇਸ ਬਦਲੇ 10 ਲੱਖ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਪਰ ਮੈਂ ਉਸ ਨੂੰ ਕਿਹਾ ਕਿ ਮੈਂ ਇਹ ਜੁੱਤਾ ਨਹੀਂ ਵੇਚਣਾ ਚਾਹੁੰਦਾ ਕਿਉਂਕਿ ਇਹ ਜੁੱਤਾ ਮੇਰੇ ਲਈ ‘ਲੱਕੀ’ ਹੈ।’’ -ਪੀਟੀਆਈ News Source link TagsPunjabiTribuneਉਤਰਸਤਸਲਤਨਪਰਗਧਜਤਠਕਰਈਦਨਪਸ਼ਕਸ਼ਪਰਦਸਬਦਲਮਚਰਹਲਰਪਏਲਖਵਲ Share Facebook Twitter Pinterest WhatsApp Previous articleਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿਚ ਭਾਜਪਾ ਦੇ ਪੁਤਲੇ ਫੂਕੇNext articleਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ - Advertisement - More articles Himachal ‘ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ August 12, 2026 Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ ‘ਚ ਕੁੱ August 12, 2026 ਗਜ਼ਬ ! ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ, ਫਿਰ ਜੋ ਹੋਇਆ ਹੋਸ਼ ਹੀ ਉਡ ਗਏ August 12, 2026 - Advertisement - Latest article Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ… August 13, 2026 ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 13, 2026 Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ… August 13, 2026 Himachal ‘ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ August 12, 2026 Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ… August 12, 2026