ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਦੌਰਾਨ ਪਏਗੀ ਭਿਆਨਕ ਗਰਮੀ, ਪੰਜਾਬ ਲਈ ਰੈੱਡ ਅਲਰਟ ਜਾਰੀ

Must read


ਨਵੀਂ ਦਿੱਲੀ, 18 ਮਈ

ਉੱਤਰ ਪੱਛਮੀ ਭਾਰਤ ਦੇ ਵੱਡੇ ਹਿੱਸੇ ’ਚ ਅਗਲੇ 5 ਦਿਨ ਹੋਰ ਭਿਆਨਕ ਗਰਮੀ ਪਏਗੀ। ਇਸ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਨਜ਼ਰ ਆਏਗਾ। ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਗਰਮੀ ਅਤੇ ਅਗਲੇ ਤਿੰਨ ਦਿਨਾਂ ਦੌਰਾਨ ਪੂਰਬੀ ਅਤੇ ਕੇਂਦਰੀ ਖੇਤਰਾਂ ਵਿੱਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਦਫਤਰ ਨੇ ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਰਾਜਸਥਾਨ ਲਈ ਰੈੱਡ ਚਿਤਾਵਨੀ ਵੀ ਜਾਰੀ ਕੀਤੀ।



News Source link
#ਉਤਰ #ਪਛਮ #ਭਰਤ #ਚ #ਅਗਲ #ਦਨ #ਦਰਨ #ਪਏਗ #ਭਆਨਕ #ਗਰਮ #ਪਜਬ #ਲਈ #ਰਡ #ਅਲਰਟ #ਜਰ

- Advertisement -

More articles

- Advertisement -

Latest article