ਏਅਰ ਇੰਡੀਆ ਐਕਸਪ੍ਰੈਸ ਦੇ ਤਿਰੂਵਨੰਤਪੁਰਮ ਤੋਂ ਬੰਗਲੌਰ ਜਾ ਰਹੇ ਜਹਾਜ਼ ਨੂੰ ਤਕਨੀਕੀ ਨੁਕਸ ਕਾਰਨ ਹੰਗਾਮੀ ਹਾਲਤ ’ਚ ਉਤਾਰਿਆ

Must read


ਤਿਰੂਚਿਰਪੱਲੀ (ਤਾਮਿਲਨਾਡੂ), 18 ਮਈ

ਬੰਗਲੌਰ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੇ ਤਕਨੀਕੀ ਖਰਾਬੀ ਕਾਰਨ ਇੱਥੇ ਐਮਰਜੈਂਸੀ ਲੈਂਡਿੰਗ ਕੀਤੀ। ਜਹਾਜ਼ ’ਚ 137 ਯਾਤਰੀ ਸਨ। ਜਹਾਜ਼ ਤਿਰੂਵਨੰਤਪੁਰਮ ਤੋਂ ਬੰਗਲੌਰ ਜਾ ਰਿਹਾ ਸੀ ਪਰ ਅਸਮਾਨ ’ਚ ਇਸ ਅੰਦਰ ਤਕਨੀਤੀ ਖਰਾਬੀ ਆ ਗਈ, ਜਿਸ ਤੋਂ ਬਾਅਦ ਇਸ ਨੇ ਇੱਥੇ ਸੁਰੱਖਿਅਤ ਲੈਂਡਿੰਗ ਕੀਤੀ।



News Source link

- Advertisement -

More articles

- Advertisement -

Latest article