43.7 C
Patiāla
Monday, June 8, 2026

ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 31 ਅਗਸਤ

ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਐਕਸ ’ਤੇ ਦੱਸਿਆ ਕਿ ਰਾਜ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਇਕ ਅਪਰੈਲ 2023 ਵਿਚ ਪਟਿਆਲਾ ਵਿਖੇ ਹੋਏ ਦੋਹਰੇ ਕਤਲ ਕੇਸ ਵਿਚ ਸ਼ਾਮਲ ਹੈ ਤੇ ਉਦੋਂ ਤੋਂ ਹੀ ਫ਼ਰਾਰ ਸੀ। ਪੁਲੀਸ ਨੇ ਮੁਲਜ਼ਮਾਂ ਪਾਸੋਂ 5 ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ।

ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ



News Source link

- Advertisement -

More articles

- Advertisement -

Latest article